Back

ⓘ ਬੰਗਲਾਦੇਸ਼ ਕ੍ਰਿਕਟ ਬੋਰਡ




ਬੰਗਲਾਦੇਸ਼ ਕ੍ਰਿਕਟ ਬੋਰਡ
                                     

ⓘ ਬੰਗਲਾਦੇਸ਼ ਕ੍ਰਿਕਟ ਬੋਰਡ

ਬੰਗਲਾਦੇਸ਼ ਕ੍ਰਿਕਟ ਬੋਰਡ ਬੰਗਲਾਦੇਸ਼ ਵਿੱਚ ਕ੍ਰਿਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਇਆ ਗਿਆ ਕ੍ਰਿਕਟ ਬੋਰਡ ਹੈ। ਇਸਨੂੰ ਅੰਤਰਰਾਸ਼ਟਰੀ ਕ੍ਰਿਕਟ ਸਭਾ ਦੁਆਰਾ ਪੂਰਨ ਮੈਂਬਰਤਾ 26 ਜੂਨ 2000 ਨੂੰ ਮਿਲੀ ਸੀ। ਇਸ ਬੋਰਡ ਦਾ ਮੁੱਖ ਦਫ਼ਤਰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹੈ ਅਤੇ ਇਹ ਬੋਰਡ ਇਸ ਦੇਸ਼ ਵਿੱਚ ਕ੍ਰਿਕਟ ਦੇ ਵਿਕਾਸ ਕਾਰਜਾਂ ਲਈ ਜਿੰਮੇਵਾਰ ਹੈ, ਜਿਵੇਂ ਕਿ ਮੈਦਾਨਾਂ ਦੀ ਦੇਖ-ਰੇਖ ਕਰਨਾ ਅਤੇ ਬੰਗਲਾਦੇਸ਼ ਰਾਸ਼ਟਰੀ ਕ੍ਰਿਕਟ ਟੀਮ ਦੀ ਚੋਣ ਕਰਨਾ ਆਦਿ। ਇਸਨੂੰ ਬੰਗਲਾਦੇਸ਼ ਸਰਕਾਰ ਦੁਆਰਾ ਚਲਾਇਆ ਜਾਂਦਾ ਹੈ।